Bible Language

Ezekiel 16:22 (YLT) Young's Literal Translation

Versions

PAV   ਅਤੇ ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਅਤੇ ਵਿਭਚਾਰਾਂ ਨੂੰ ਆਪਣੀ ਜੁਆਨੀ ਦੇ ਦਿਨਾਂ ਵਿੱਚ ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੈਂ ਕਦੇ ਚੇਤੇ ਨਾ ਕੀਤਾ