Bible Language

Ezekiel 17:19 (YLT) Young's Literal Translation

Versions

PAV   ਇਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਉਹ ਮੇਰਾ ਹੀ ਸੌਂਹ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ