Bible Language

Galatians 4:12 (YLT) Young's Literal Translation

Versions

PAV   ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
ERVPA   ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।
IRVPA   ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,