Bible Language

Galatians 4:15 (YLT) Young's Literal Translation

Versions

PAV   ਸੋ ਹੁਣ ਤੁਹਾਡਾ ਧੰਨਵਾਦ ਕਿੱਥੇ ਗਿਆ? ਕਿਉਂ ਜੋ ਮੈਂ ਤੁਹਾਡੇ ਲਈ ਸਾਖੀ ਭਰਦਾ ਹਾਂ ਭਈ ਜੇ ਹੋ ਸੱਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ!
ERVPA   ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅਖਾਂ ਬਾਹਰ ਖਿਚ੍ਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।
IRVPA   ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ