Bible Language

Galatians 4:22 (YLT) Young's Literal Translation

Versions

PAV   ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤ੍ਰ ਹੋਏ, ਇੱਕ ਗੋੱਲੀ ਤੋਂ ਅਤੇ ਦੂਜਾ ਅਜ਼ਾਦ ਤੋਂ
ERVPA   ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਅਜ਼ਾਦ ਔਰਤ ਸੀ।
IRVPA   ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ।