Bible Language

Galatians 4:23 (YLT) Young's Literal Translation

Versions

PAV   ਪਰ ਜਿਹੜਾ ਗੋੱਲੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਤੋਂ ਹੋਇਆ ਉਹ ਬਚਨ ਦੇ ਕਾਰਨ ਜੰਮਿਆ
ERVPA   ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਿਮਆ ਸੀ। ਪਰ ਅਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਦੇ ਕਾਰਣ ਜਨਮਿਆ ਸੀ ਜਿਹਡ਼ਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
IRVPA   ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ।