Bible Language

Galatians 5:14 (YLT) Young's Literal Translation

Versions

PAV   ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ
ERVPA   ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”
IRVPA   ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।