Bible Language

Galatians 5:21 (YLT) Young's Literal Translation

Versions

PAV   ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ। ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ
ERVPA   ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹਡ਼ੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
IRVPA   ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।