Bible Language

Galatians 5:7 (YLT) Young's Literal Translation

Versions

PAV   ਤੁਸੀਂ ਤਾਂ ਚੰਗੀ ਤਰਾਂ ਦੌੜਦੇ ਸਾਓ। ਕਿਹ ਨੇ ਤੁਹਾਨੂੰ ਡੱਕ ਦਿੱਤਾ ਭਈ ਤੁਸੀਂ ਸਚਿਆਈ ਨੂੰ ਨਾ ਮੰਨੋ?
ERVPA   ਤੁਸੀਂ ਬਡ਼ੀ ਚੰਗੀ ਦੌਡ਼ ਦੌਰ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ?
IRVPA   ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?