Bible Language

Genesis 18:8 (YLT) Young's Literal Translation

Versions

PAV   ਫੇਰ ਉਸ ਨੇ ਦਹੀ ਅਰ ਦੁੱਧ ਅਰ ਉਹ ਵੱਛਾ ਜਿਹ ਨੂੰ ਉਸ ਨੇ ਤਿਆਰ ਕਰਵਾਇਆ ਸੀ ਲੈਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜਾ ਰਿਹਾ ਅਤੇ ਉਨ੍ਹਾਂ ਨੇ ਖਾਧਾ