Bible Language

Genesis 31:42 (YLT) Young's Literal Translation

Versions

PAV   ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ ਪਰਮੇਸ਼ੁਰ ਨੇ ਮੇਰਾ ਕਸ਼ਟ ਅਰ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਰ ਕੱਲ ਰਾਤ ਤੈਨੂੰ ਝਿੜਕਿਆ
IRVPA   ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ। PS