Bible Language

Isaiah 28:4 (YLT) Young's Literal Translation

Versions

PAV   ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਦੂਣ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹਜੀਰ ਵਾਂਙੁ ਹੋਵੇਗਾ, ਜਿਹ ਨੂੰ ਕੋਈ ਵੇਖਦਿਆਂ ਹੀ, ਜਦ ਹੀ ਉਹ ਉਸ ਦੇ ਹੱਥ ਵਿੱਚ ਹੈ, ਹੜੱਪ ਲਵੇ।।