Bible Language

Isaiah 35:8 (YLT) Young's Literal Translation

Versions

PAV   ਉੱਥੇ ਇੱਕ ਸ਼ਾਹੀ ਰਾਹ ਹੋਵੇਗਾ, ਅਤੇ ਉਹ ਰਾਹ ਪਵਿੱਤ੍ਰ ਰਾਹ ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਛੁਡਾਏ ਹੋਇਆਂ ਦੇ ਲਈ ਹੋਵੇਗਾ। ਰਾਹੀਂ ਭਾਵੇਂ ਮੂਰਖ ਹੋਣ ਕੁਰਾਹੇ ਨਾ ਪੈਣਗੇ।