Bible Language

Jeremiah 17:8 (YLT) Young's Literal Translation

Versions

PAV   ਉਹ ਉਸ ਬਿਰਛ ਵਾਂਙੁ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਹ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਵਰ੍ਹੇ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।