Bible Language

Jeremiah 40:4 (YLT) Young's Literal Translation

Versions

PAV   ਹੁਣ ਵੇਖ, ਅੱਜ ਮੈਂ ਤੈਨੂੰ ਇਨ੍ਹਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚੱਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾਹ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾਹ