Bible Language

Jeremiah 40:5 (YLT) Young's Literal Translation

Versions

PAV   ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ