Bible Language

Jeremiah 44:2 (YLT) Young's Literal Translation

Versions

PAV   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਓਹ ਅੱਜ ਦੇ ਦਿਨ ਉਜਾੜ ਪਏ ਹਨ, ਓਹਨਾਂ ਵਿੱਚ ਕੋਈ ਨਹੀਂ ਵੱਸਦਾ