Bible Language

Joshua 8:20 (YLT) Young's Literal Translation

Versions

PAV   ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰ ਕੇ ਡਿੱਠਾ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੀਕ ਉੱਠ ਰਿਹਾ ਸੀ ਸੋ ਉਨ੍ਹਾਂ ਵਿੱਚ ਏਧਰ ਓਧਰ ਭੱਜਣ ਦੀ ਸ਼ਕਤੀ ਨਾ ਰਹੀ ਓਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ