Bible Language

Judges 12:3 (YLT) Young's Literal Translation

Versions

PAV   ਜਦ ਮੈਂ ਏਹ ਡਿੱਠਾ ਜੋ ਤੁਹਾਡੇ ਵੱਲੋਂ ਬਚਾਓ ਨਹੀਂ ਹੁੰਦਾ ਤਾਂ ਮੈਂ ਆਪਣੀ ਜਿੰਦ ਤਲੀ ਉੱਤੇ ਰੱਖੀਂ ਅਤੇ ਪਾਰ ਲੰਘ ਕੇ ਅੰਮੋਨੀਆ ਦਾ ਸਾਹਮਣਾ ਕੀਤਾ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦਿੱਤਾ ਸੋ ਤੁਸੀਂ ਅੱਜ ਦੇ ਦਿਨ ਕਿਸ ਲਈ ਮੇਰੇ ਉੱਤੇ ਚੜ੍ਹ ਆਏ ਹੋ ਜੋ ਮੇਰੇ ਨਾਲ ਲੜੋ?