Bible Language

Judges 12:5 (YLT) Young's Literal Translation

Versions

PAV   ਅਤੇ ਗਿਲਆਦੀਆਂ ਨੇ ਯਰਦਨ ਦੇ ਪਤਣਾਂ ਨੂੰ ਜੋ ਇਫ਼ਰਾਈਮੀਆਂ ਦੇ ਸਾਹਮਣੇ ਸਨ ਮੱਲ ਲਿਆ ਅਤੇ ਅਜਿਹਾ ਹੋਇਆ ਕਿ ਜਾਂ ਕੋਈ ਇਫ਼ਰਾਈਮੀ ਭੱਜਾ ਹੋਇਆ ਆਣ ਕੇ ਬੋਲਿਆ ਮੈਨੂੰ ਪਾਰ ਲੰਘਣ ਦਿਓ, ਤਾਂ ਗਿਲਆਦੀਆਂ ਨੇ ਉਹ ਨੂੰ ਪੁੱਛਿਆ, ਤੂੰ ਇਫ਼ਰਾਈਮੀ ਹੈਂ? ਜੇ ਉਹ ਨੇ ਆਖਿਆ, ਨਹੀਂ