Bible Language

Luke 16:21 (YLT) Young's Literal Translation

Versions

PAV   ਅਰ ਜਿਹੜੇ ਚੂਰੇ ਭੂਰੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਸਗੋਂ ਕੁੱਤੇ ਵੀ ਆਣ ਕੇ ਉਹ ਦੇ ਫੋੜ੍ਹਿਆਂ ਨੂੰ ਚੱਟਦੇ ਸਨ
ERVPA   ਉਸਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸਦੇ ਫ਼ੋਡ਼ਿਆਂ ਨੂੰ ਵੀ ਚੱਟਦੇ।
IRVPA   ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।