Bible Language

Luke 16:23 (YLT) Young's Literal Translation

Versions

PAV   ਅਰ ਪਤਾਲ ਵਿੱਚ ਦੁਖੀ ਹੋ ਕੇ ਉਸ ਨੇ ਆਪਣੀਆਂ ਅੱਖੀਆਂ ਚੁੱਕੀਆਂ ਅਤੇ ਦੂਰੋਂ ਅਬਰਾਹਾਮ ਨੂੰ ਅਰ ਉਹ ਦੀ ਗੋਦ ਵਿੱਚ ਲਾਜ਼ਰ ਨੂੰ ਡਿੱਠਾ
ERVPA   ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ।
IRVPA   ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।