Bible Language

Luke 16:28 (YLT) Young's Literal Translation

Versions

PAV   ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਸਾਖੀ ਦੇਵੇ ਭਈ ਕਿਤੇ ਓਹ ਭੀ ਇਸ ਕਸ਼ਟ ਦੇ ਥਾਂ ਵਿੱਚ ਨਾ ਆਉਣ
ERVPA   ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’
IRVPA   ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।