Bible Language

Luke 16:4 (YLT) Young's Literal Translation

Versions

PAV   ਮੈਂ ਜਾਣ ਗਿਆ ਭਈ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਮੁਖ਼ਤਿਆਰੀਓਂ ਹਟਾਇਆ ਜਾਵਾਂ ਓਹ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ
ERVPA   ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।
IRVPA   ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।