Bible Language

Luke 16:6 (YLT) Young's Literal Translation

Versions

PAV   ਉਹ ਬੋਲਿਆ, ਸੌ ਮਣ ਤੇਲ, ਫੇਰ ਓਨ ਉਸ ਨੂੰ ਆਖਿਆ, ਭਈ ਆਪਣੀ ਬਹੀ ਲੈ ਅਤੇ ਬੈਠ ਕੇ ਛੇਤੀ ਪੰਜਾਹ ਲਿਖ
ERVPA   ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।
IRVPA   ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ।