Bible Language

Mark 7:6 (YLT) Young's Literal Translation

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਤੁਸਾਂ ਕਪਟੀਆਂ ਦੇ ਵਿਖੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ ਜਿੱਦਾਂ ਲਿਖਿਆ ਹੈ ਕਿ ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।