Bible Language

Matthew 16:3 (YLT) Young's Literal Translation

Versions

PAV   ਅਤੇ ਸਵੇਰ ਨੂੰ ਆਖਦੇ ਹੋ, ਅੱਜ ਅਨ੍ਹੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਸਮਿਆਂ ਦੇ ਨਿਸ਼ਾਨ ਮਲੂਮ ਨਹੀਂ ਕਰ ਸੱਕਦੇ