Bible Language

Nehemiah 6:6 (YLT) Young's Literal Translation

Versions

PAV   ਜਿਹ ਦੇ ਵਿੱਚ ਲਿਖਿਆ ਹੋਇਆ ਸੀ ਕਿ ਕੌਮਾਂ ਵਿੱਚ ਏਹ ਸੁਣਿਆ ਗਿਆ ਹੈ, ਅਤੇ ਗਸ਼ਮੂ ਵੀ ਏਦਾਂ ਹੀ ਆਖਦਾ ਹੈ ਕਿ ਤੂੰ ਅਤੇ ਯਹੂਦੀ ਆਕੀ ਹੋਣ ਦਾ ਮਤਾ ਪਕਾਉਂਦੇ ਹੋ ਅਤੇ ਏਸੇ ਹੀ ਕਾਰਨ ਤੂੰ ਕੰਧ ਬਣਾਉਂਦਾ ਹੈਂ ਕਿ ਤੂੰ ਇਨ੍ਹਾਂ ਗੱਲਾਂ ਅਨੁਸਾਰ ਉਨ੍ਹਾਂ ਦਾ ਪਾਤਸ਼ਾਹ ਹੋ ਜਾਵੇਂ