Bible Language

Numbers 25:14 (YLT) Young's Literal Translation

Versions

PAV   ਉਸ ਇਸਰਾਏਲੀ ਮਨੁੱਖ ਦਾ ਨਾਉਂ ਜ਼ਿਮਰੀ ਸੀ ਜੋ ਮਿਦਯਾਨੀ ਤੀਵੀਂ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਘਰਾਣੇ ਦਾ ਪਰਧਾਨ ਸਾਲੂ ਦਾ ਪੁੱਤ੍ਰ ਸੀ
IRVPA   ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।