Bible Language

Numbers 33:52 (YLT) Young's Literal Translation

Versions

PAV   ਤਾਂ ਤੁਸੀਂ ਉਸ ਧਰਤੀ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਉੱਕਰੇ ਹੋਏ ਪੱਥਰਾਂ ਨੂੰ ਨਾਸ ਕਰੋ ਅਤੇ ਉਨ੍ਹਾਂ ਦੇ ਢਾਲੇ ਹੋਏ ਬੁੱਤਾਂ ਨੂੰ ਵੀ ਨਾਸ ਕਰੋ ਅਤੇ ਉਨ੍ਹਾਂ ਦੇ ਸਾਰੇ ਉੱਚੇ ਅਸਥਾਨਾਂ ਨੂੰ ਢਾਹ ਸੁੱਟੋ