Bible Language

Numbers 7:89 (YLT) Young's Literal Translation

Versions

PAV   ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਉਹ ਦੇ ਨਾਲ ਬੋਲਣ ਲਈ ਵੜਿਆ ਤਾਂ ਉਸ ਨੇ ਉਸ ਅਵਾਜ਼ ਨੂੰ ਪਰਾਸਚਿਤ ਦੇ ਸਰਪੋਸ਼ ਦੇ ਉੱਤੋਂ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਉਹ ਉਸ ਦੇ ਨਾਲ ਬੋਲਿਆ।।