Bible Language

Romans 12:13 (YLT) Young's Literal Translation

Versions

PAV   ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ
ERVPA   ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋਡ਼ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
IRVPA   ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।