Bible Language

Romans 12:16 (YLT) Young's Literal Translation

Versions

PAV   ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ
ERVPA   ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
IRVPA   ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।