Bible Language

Romans 12:7 (YLT) Young's Literal Translation

Versions

PAV   ਜੇ ਸੇਵਾ ਹੋਵੇ ਤਾਂ ਆਪਣੀ ਸੇਵਾ ਵਿੱਚ ਰਹੀਏ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ
ERVPA   ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸਨੂੰ ਸਿਖਿਆ ਦੇਣੀ ਚਾਹੀਦੀ ਹੈ।
IRVPA   ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ।