Bible Language

Romans 7:1 (YLT) Young's Literal Translation

Versions

PAV   ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਸ਼ਰਾ ਤੋਂ ਵਾਕਫ਼ ਹਨ) ਭਈ ਜਿੰਨਾ ਚਿਰ ਮਨੁੱਖ ਜੀਉਂਦਾ ਹੈ ਉੱਨਾ ਚਿਰ ਸ਼ਰਾ ਉਸ ਉੱਤੇ ਵੱਸ ਰੱਖਦੀ ਹੈ