Bible Language

Zechariah 7:14 (YLT) Young's Literal Translation

Versions

PAV   ਸਗੋਂ ਮੈਂ ਓਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ ਜਿਨ੍ਹਾਂ ਨੂੰ ਓਹਨਾਂ ਨਾ ਜਾਤਾ। ਸੋ ਉਹ ਦੇਸ ਓਹਨਾਂ ਦੇ ਪਿੱਛੋਂ ਵਿਰਾਨ ਹੋ ਗਿਆ ਭਈ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਓਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਵਿਰਾਨ ਕਰ ਦਿੱਤਾ।।