Bible Language

Zechariah 9:7 (YLT) Young's Literal Translation

Versions

PAV   ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ, ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਅਤੇ ਯਹੂਦਾਹ ਵਿੱਚ ਇੱਕੋ ਸਰਦਾਰ ਵਾਂਙੁ ਹੋਵੇਗਾ, ਅਤੇ ਅਕਰੋਨ ਯਬੂਸੀਆਂ ਵਾਂਙੁ ਹੋਵੇਗਾ।