Versions
PAV ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਓਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ, ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆ ਮੇਟ ਕਰ ਦੇਵਾਂਗਾ, ਮੈਂ ਤੈਨੂੰ ਨਾਸ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ!।।