Versions
PAV ਅਤੇ ਚੌਂਕੀ ਦੇ ਮਨੁੱਖਾਂ ਨੇ ਯੋਨਾਥਨ ਅਤੇ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ, ਸੋ ਯੋਨਾਥਾਨ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ