Versions
PAV ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜੇਹਾ ਉਹ ਦਾ ਨਾਉਂ ਹੈ ਤੇਹਾ ਹੀ ਉਹ ਹੈ। ਉਹਦਾ ਨਾਉਂ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਟਹਿਲਣ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸਾਂ ਘੱਲਿਆ ਸੀ ਡਿੱਠਾ ਨਹੀਂ