Versions
PAV ਕੀ ਤੁਸਾਂ ਹਾਰੂਨ ਦੇ ਪੁੱਤ੍ਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਦੇ ਢੰਗ ਉੱਤੇ ਆਪਣੇ ਜਾਜਕ ਮੁਕੱਰਰ ਨਹੀਂ ਕੀਤੇ ਐਉਂ ਭਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਢੇ ਲੈਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸੱਕੇ?