Versions
PAV ਤਦ ਪਰਮੇਸ਼ੁਰ ਦਾ ਆਦਮਾ ਯਹੋਯਾਦਾ ਜਾਜਕ ਦੇ ਪੁੱਤ੍ਰ ਜ਼ਕਰਯਾਹ ਉੱਤੇ ਉਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖਲੋ ਕੇ ਆਖਣ ਲੱਗਾ ਕਿ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਐਉਂ ਤੁਸੀਂ ਸਫਲ ਨਹੀਂ ਹੋ ਸੱਕਦੇ? ਕਿਉਂ ਜੋ ਤੁਸਾਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ