Versions
PAV ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖਲੋਤਾ ਅਤੇ ਯਹੋਵਾਹ ਦੇ ਅੱਗੇ ਨੇਮ ਬੰਨ੍ਹਿਆ ਭਈ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਰ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਾਲਨਾ ਕਰਾਂਗੇ ਅਰ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖਿਆ ਹੋਈਆਂ ਹਨ ਪੂਰਾ ਕਰਾਂਗੇ