Versions
PAV ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਰ ਘੜੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤਾਂ ਨੂੰ ਉਸ ਨੇ ਟੋਟੇ ਟੋਟੇ ਕਰ ਸੁੱਟਿਆ ਅਤੇ ਉਨ੍ਹਾਂ ਦਾ ਪੀਪਾ ਬਣਾ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ