Versions
PAV ਅਤੇ ਜਾਜਕ ਆਪਣੇ ਕੰਮਾ ਅਨੁਸਾਰ ਖਲੋਤੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖਲੋਤੇ ਸਨ ਜਿਨਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖਲੋਤੇ ਰਹੇ