Versions
PAV ਜਦ ਤਾਈਂ ਮੈਂ ਆ ਕੇ ਤੁਹਾਨੂੰ ਇੱਕ ਅਜੇਹੇ ਦੇਸ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ ਵਾਂਙੁ ਅਨਾਜ ਤੇ ਨਵੀਂ ਮੈਂ ਦਾ ਦੇਸ, ਰੋਟੀ ਤੇ ਅੰਗੂਰੀ ਬਾਗਾਂ ਦਾ ਦੇਸ, ਜ਼ੈਤੂਨ ਦੇ ਤੇਲ ਅਰ ਸ਼ਹਿਤ ਦਾ ਦੇਸ ਹੈ ਤਾਂ ਜੋ ਤੁਸੀਂ ਜੀਉਂਦੇ ਰਹੋ ਅਰ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਭਈ ਯਹੋਵਾਹ ਸਾਨੂੰ ਛੁਡਾਵੇਗਾ