Versions
PAV ਤਾਂ ਪਾਤਸ਼ਾਹ ਥੜੇ ਦੇ ਉੱਤੇ ਖਲੋ ਗਿਆ ਅਰ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਭਈ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਰ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਰ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾਂ ਕਰਾਂਗੇ ਤਾ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ