Versions
PAV ਪਰ ਅੰਮੋਨੀਆਂ ਦੇ ਸਰਦਾਰਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੈਨੂੰ ਏਹ ਧਿਆਨ ਹੈ ਜੋ ਦਾਊਦ ਤੇਰੇ ਪਿਉ ਦਾ ਆਦਰ ਕਰਦਾ ਹੈ ਜੋ ਉਸ ਮੁਕਾਣ ਦੇਣ ਲਈ ਤੇਰੇ ਕੋਲ ਲੋਕ ਘੱਲੇ ਹਨ? ਭਲਾ, ਦਾਊਦ ਨੇ ਆਪਣੇ ਟਹਿਲੂਏ ਤੇਰੇ ਕੋਲ ਇਸ ਲਈ ਨਹੀਂ ਘੱਲੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?