Versions
PAV ਤਾਂ ਹਾਮਾਨ ਨੇ ਅਹਸ਼ਵੇਰੋਸ਼ ਪਾਤਸ਼ਾਹ ਨੂੰ ਆਖਿਆ, ਆਪ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਇੱਕ ਉੱਮਤ ਸਾਰੀਆਂ ਉੱਮਤਾਂ ਵਿੱਚ ਖਿੱਲਰੀ ਅਤੇ ਫੈਲੀ ਹੋਈ ਹੈ। ਉਸ ਦੀਆਂ ਰੀਤੀਆਂ ਹੋਰ ਸਾਰੀਆਂ ਉੱਮਤਾਂ ਨਾਲੋਂ ਵੱਖਰੀਆਂ ਹਨ ਅਰ ਓਹ ਪਾਤਸ਼ਾਹ ਦੇ ਕਨੂਨ ਨੂੰ ਨਹੀਂ ਮੰਨਦੇ ਇਸ ਲਈ ਉਸ ਉੱਮਤ ਨੂੰ ਰਹਿਣ ਦੇਣਾ ਪਾਤਸ਼ਾਹ ਲਈ ਲਾਭਵੰਤ ਨਹੀਂ