Versions
PAV ਓਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਢਾਲ ਕੇ ਆਪਣੇ ਲਈ ਇੱਕ ਬੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਕੇ ਉਨ੍ਹਾਂ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ